Search results for ਸੀਚੇਵਾਲ

ਖ਼ਬਰਾਂ

ਪਹਿਲਾਂ ਨਵੀਆਂ
ਪਰਵਾਸੀ05 ਅਕਤੂਬਰ

ਓਮਾਨ ਵਿੱਚ ਫਸੀਆਂ ਦੋ ਪੰਜਾਬੀ ਔਰਤਾਂ ਐਮਪੀ ਸੀਚੇਵਾਲ ਦੇ ਦਖ਼ਲ ਤੋਂ ਬਾਅਦ ਸੁਰੱਖਿਅਤ ਵਾਪਸ

ਜਲੰਧਰ ਅਤੇ ਕਪੂਰਥਲਾ ਜ਼ਿਲਿਆਂ ਦੀਆਂ ਦੋ ਔਰਤਾਂ, ਜਿਨ੍ਹਾਂ ਨੂੰ ਨੌਕਰੀ ਦਾ ਝਾਂਸਾ ਦੇ ਕੇ ਓਮਾਨ ਲਿਜਾਇਆ ਗਿਆ ਸੀ ਅਤੇ ਉੱਥੇ ਸ਼ੋਸ਼ਣ ਦਾ ਸਾਹਮਣਾ ਕਰਨਾ ਪਿਆ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਦਖ਼ਲ ਤੋਂ ਬਾਅਦ ਸੁਰੱਖਿਅਤ ਭਾਰਤ ਵਾਪਸ ਆ ਗਈਆਂ ਹਨ।