ਗੈਂਗਸਟਰ ਗੋਲਡੀ ਢਿੱਲੋਂ ਨੇ ਮੈਡ ਸੰਧੂ ਦੇ ਕਤਲ ਦੀ ਜਿੰਮੇਵਾਰੀ ਲੈਣ ਦਾ ਦਾਅਵਾ ਕੀਤਾ
ਗੈਂਗਸਟਰ ਗੋਲਡੀ ਢਿੱਲੋਂ ਦੇ ਨਾਅਂ ਤੇ ਸੋਸ਼ਲ ਮੀਡੀਆ ਤੇ ਪਾਈ ਗਈ ਇੱਕ ਪੋਸਟ ਵਿੱਚ ਅੰਮ੍ਰਿਤਸਰ ਵਿੱਚ ਪੰਜਾਬੀ ਐਲ.ਜੀ.ਬੀ.ਟੀ.ਕਿਊ. ਇੰਫਲੁਐਂਸਰ ਮੈਡ ਸੰਧੂ ਦੇ ਕਤਲ ਦੀ ਜਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟ ਦੀ ਸਚਾਈ ਦੀ ਜਾਂਚ ਕੀਤੀ ਜਾ ਰਹੀ ਹੈ।

