ਮਾਨ ਦੀ ਖੱਟਰ ਨਾਲ ਮੁਲਾਕਾਤ: ਕੇਂਦਰ ਵੱਲੋਂ ਪੰਜਾਬ ਨੂੰ ਬਿਜਲੀ ਤੇ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਮਗਰੋਂ ਕਿਹਾ ਕਿ ਕੇਂਦਰ ਨੇ ਪੰਜਾਬ ਨੂੰ ਬਿਜਲੀ ਤੇ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਸ਼ਾਹਪੁਰ ਕੰਢੀ ਡੈਮ 'ਤੇ NGT ਦੇ ਨੋਟਿਸਾਂ ਦਾ ਮੁੱਦਾ ਵੀ ਚੁੱਕਿਆ।









